ਰੋਮੀਆਂ 8:32 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 32 ਪਰਮੇਸ਼ੁਰ ਆਪਣੇ ਪੁੱਤਰ ਨੂੰ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਿਆ, ਸਗੋਂ ਉਸ ਨੂੰ ਸਾਡੇ ਸਾਰਿਆਂ ਲਈ ਵਾਰ ਦਿੱਤਾ।+ ਤਾਂ ਫਿਰ, ਕੀ ਉਹ ਅਤੇ ਉਸ ਦਾ ਪੁੱਤਰ ਖੁੱਲ੍ਹ-ਦਿਲੀ ਦਿਖਾਉਂਦੇ ਹੋਏ ਸਾਨੂੰ ਹੋਰ ਸਾਰੀਆਂ ਚੀਜ਼ਾਂ ਨਹੀਂ ਦੇਣਗੇ? ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 8:32 ਪਹਿਰਾਬੁਰਜ,10/15/2001, ਸਫ਼ਾ 14
32 ਪਰਮੇਸ਼ੁਰ ਆਪਣੇ ਪੁੱਤਰ ਨੂੰ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਿਆ, ਸਗੋਂ ਉਸ ਨੂੰ ਸਾਡੇ ਸਾਰਿਆਂ ਲਈ ਵਾਰ ਦਿੱਤਾ।+ ਤਾਂ ਫਿਰ, ਕੀ ਉਹ ਅਤੇ ਉਸ ਦਾ ਪੁੱਤਰ ਖੁੱਲ੍ਹ-ਦਿਲੀ ਦਿਖਾਉਂਦੇ ਹੋਏ ਸਾਨੂੰ ਹੋਰ ਸਾਰੀਆਂ ਚੀਜ਼ਾਂ ਨਹੀਂ ਦੇਣਗੇ?