-
ਰੋਮੀਆਂ 9:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਭਾਵੇਂ ਪਰਮੇਸ਼ੁਰ ਦੁਸ਼ਟ ਲੋਕਾਂ ਉੱਤੇ ਆਪਣਾ ਕ੍ਰੋਧ ਵਰ੍ਹਾਉਣਾ ਚਾਹੁੰਦਾ ਸੀ ਅਤੇ ਉਨ੍ਹਾਂ ਨੂੰ ਆਪਣੀ ਤਾਕਤ ਦਿਖਾਉਣੀ ਚਾਹੁੰਦਾ ਸੀ, ਪਰ ਉਸ ਨੇ ਉਨ੍ਹਾਂ ਨੂੰ ਬਹੁਤ ਧੀਰਜ ਨਾਲ ਬਰਦਾਸ਼ਤ ਕੀਤਾ। ਉਹ ਲੋਕ ਉਨ੍ਹਾਂ ਭਾਂਡਿਆਂ ਵਰਗੇ ਹਨ ਜਿਨ੍ਹਾਂ ਉੱਤੇ ਉਸ ਦਾ ਕ੍ਰੋਧ ਭੜਕੇਗਾ ਅਤੇ ਜਿਹੜੇ ਨਾਸ਼ ਹੋਣ ਦੇ ਲਾਇਕ ਹਨ। ਜੇ ਪਰਮੇਸ਼ੁਰ ਨੇ ਇਸ ਤਰ੍ਹਾਂ ਕੀਤਾ, ਤਾਂ ਤੈਨੂੰ ਕੀ?
-