ਰੋਮੀਆਂ 11:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਜੇ ਉਨ੍ਹਾਂ ਦੁਆਰਾ ਗ਼ਲਤ ਕਦਮ ਚੁੱਕਣ ਕਰਕੇ ਦੁਨੀਆਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ ਅਤੇ ਉਨ੍ਹਾਂ ਦੀ ਗਿਣਤੀ ਘਟਣ ਕਰਕੇ ਹੋਰ ਕੌਮਾਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ,+ ਤਾਂ ਫਿਰ ਉਨ੍ਹਾਂ ਦੀ ਗਿਣਤੀ ਪੂਰੀ ਹੋਣ ਨਾਲ ਹੋਰ ਕਿੰਨਾ ਫ਼ਾਇਦਾ ਹੋਵੇਗਾ!
12 ਜੇ ਉਨ੍ਹਾਂ ਦੁਆਰਾ ਗ਼ਲਤ ਕਦਮ ਚੁੱਕਣ ਕਰਕੇ ਦੁਨੀਆਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ ਅਤੇ ਉਨ੍ਹਾਂ ਦੀ ਗਿਣਤੀ ਘਟਣ ਕਰਕੇ ਹੋਰ ਕੌਮਾਂ ਦੇ ਲੋਕਾਂ ਨੂੰ ਬਰਕਤਾਂ ਮਿਲਦੀਆਂ ਹਨ,+ ਤਾਂ ਫਿਰ ਉਨ੍ਹਾਂ ਦੀ ਗਿਣਤੀ ਪੂਰੀ ਹੋਣ ਨਾਲ ਹੋਰ ਕਿੰਨਾ ਫ਼ਾਇਦਾ ਹੋਵੇਗਾ!