15 ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ+ ਅਤੇ ਇਸ ਨਾਲ ਦੁਨੀਆਂ ਦੇ ਲੋਕਾਂ ਨੂੰ ਪਰਮੇਸ਼ੁਰ ਨਾਲ ਸੁਲ੍ਹਾ ਕਰਨ ਦਾ ਮੌਕਾ ਮਿਲਿਆ। ਜੇ ਇਸ ਤਰ੍ਹਾਂ ਹੈ, ਤਾਂ ਜਦੋਂ ਪਰਮੇਸ਼ੁਰ ਦੁਬਾਰਾ ਉਨ੍ਹਾਂ ਨੂੰ ਕਬੂਲ ਕਰੇਗਾ, ਤਾਂ ਉਨ੍ਹਾਂ ਲਈ ਇਸ ਤਰ੍ਹਾਂ ਹੋਵੇਗਾ ਜਿਵੇਂ ਉਹ ਮਰੇ ਹੋਇਆਂ ਵਿੱਚੋਂ ਦੁਬਾਰਾ ਜੀਉਂਦੇ ਹੋ ਗਏ ਹੋਣ।