ਰੋਮੀਆਂ 13:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਹ ਅਧਿਕਾਰੀ ਤੇਰੇ ਭਲੇ ਲਈ ਪਰਮੇਸ਼ੁਰ ਦੁਆਰਾ ਨਿਯੁਕਤ ਕੀਤੇ ਗਏ ਸੇਵਕ ਹਨ। ਪਰ ਜੇ ਤੂੰ ਬੁਰੇ ਕੰਮ ਕਰਦਾ ਹੈਂ, ਤਾਂ ਡਰ ਕਿਉਂਕਿ ਇਨ੍ਹਾਂ ਕੋਲ ਤਲਵਾਰ ਨਾਲ ਸਜ਼ਾ ਦੇਣ ਦਾ ਅਧਿਕਾਰ ਬਿਨਾਂ ਵਜ੍ਹਾ ਨਹੀਂ ਹੈ। ਉਹ ਪਰਮੇਸ਼ੁਰ ਦੇ ਸੇਵਕਾਂ ਵਜੋਂ ਬੁਰੇ ਕੰਮਾਂ ਵਿਚ ਲੱਗੇ ਲੋਕਾਂ ਨੂੰ ਸਜ਼ਾ ਦਿੰਦੇ ਹਨ।* ਰੋਮੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 13:4 ਪਹਿਰਾਬੁਰਜ,8/1/2000, ਸਫ਼ਾ 45/1/1996, ਸਫ਼ੇ 10-11 ਗਿਆਨ, ਸਫ਼ੇ 132-133
4 ਇਹ ਅਧਿਕਾਰੀ ਤੇਰੇ ਭਲੇ ਲਈ ਪਰਮੇਸ਼ੁਰ ਦੁਆਰਾ ਨਿਯੁਕਤ ਕੀਤੇ ਗਏ ਸੇਵਕ ਹਨ। ਪਰ ਜੇ ਤੂੰ ਬੁਰੇ ਕੰਮ ਕਰਦਾ ਹੈਂ, ਤਾਂ ਡਰ ਕਿਉਂਕਿ ਇਨ੍ਹਾਂ ਕੋਲ ਤਲਵਾਰ ਨਾਲ ਸਜ਼ਾ ਦੇਣ ਦਾ ਅਧਿਕਾਰ ਬਿਨਾਂ ਵਜ੍ਹਾ ਨਹੀਂ ਹੈ। ਉਹ ਪਰਮੇਸ਼ੁਰ ਦੇ ਸੇਵਕਾਂ ਵਜੋਂ ਬੁਰੇ ਕੰਮਾਂ ਵਿਚ ਲੱਗੇ ਲੋਕਾਂ ਨੂੰ ਸਜ਼ਾ ਦਿੰਦੇ ਹਨ।*