-
ਰੋਮੀਆਂ 14:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਇਸ ਮਾਮਲੇ ਬਾਰੇ ਤੇਰੀ ਜੋ ਨਿਹਚਾ ਹੈ, ਤੂੰ ਉਸ ਨੂੰ ਪਰਮੇਸ਼ੁਰ ਸਾਮ੍ਹਣੇ ਆਪਣੇ ਤਕ ਹੀ ਰੱਖ। ਖ਼ੁਸ਼ ਹੈ ਉਹ ਇਨਸਾਨ ਜਿਹੜਾ ਆਪਣੇ ਫ਼ੈਸਲਿਆਂ ਕਰਕੇ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।
-