-
1 ਕੁਰਿੰਥੀਆਂ 7:35ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ਪਰ ਮੈਂ ਇਹ ਗੱਲਾਂ ਤੁਹਾਡੇ ਉੱਤੇ ਕੋਈ ਬੰਦਸ਼ ਲਾਉਣ ਲਈ ਨਹੀਂ, ਸਗੋਂ ਤੁਹਾਡੇ ਫ਼ਾਇਦੇ ਲਈ ਹੀ ਕਹਿ ਰਿਹਾ ਹਾਂ। ਮੈਂ ਤੁਹਾਨੂੰ ਸਹੀ ਕੰਮ ਕਰਨ ਦੀ ਪ੍ਰੇਰਣਾ ਦੇ ਰਿਹਾ ਹਾਂ ਤਾਂਕਿ ਤੁਸੀਂ ਬਿਨਾਂ ਧਿਆਨ ਭਟਕਾਏ ਲਗਨ ਨਾਲ ਪ੍ਰਭੂ ਦੀ ਸੇਵਾ ਕਰ ਸਕੋ।
-