-
1 ਕੁਰਿੰਥੀਆਂ 14:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਨਹੀਂ ਤਾਂ, ਜੇ ਤੁਸੀਂ ਪਵਿੱਤਰ ਸ਼ਕਤੀ ਦੀ ਦਾਤ ਅਨੁਸਾਰ ਪਰਮੇਸ਼ੁਰ ਦੀ ਮਹਿਮਾ ਕਰਦੇ ਹੋ, ਤਾਂ ਤੁਹਾਡੇ ਵਿਚ ਬੈਠਾ ਆਮ ਬੰਦਾ ਤੁਹਾਡੀ ਧੰਨਵਾਦ ਦੀ ਪ੍ਰਾਰਥਨਾ ਤੋਂ ਬਾਅਦ “ਆਮੀਨ” ਕਿਵੇਂ ਕਹੇਗਾ ਕਿਉਂਕਿ ਉਸ ਨੂੰ ਪਤਾ ਹੀ ਨਹੀਂ ਲੱਗੇਗਾ ਕਿ ਤੁਸੀਂ ਕੀ ਕਹਿ ਰਹੇ ਹੋ?
-