2 ਕੁਰਿੰਥੀਆਂ 4:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਇਸ ਲਈ ਅਸੀਂ ਆਪਣੀ ਨਜ਼ਰ ਦਿਸਣ ਵਾਲੀਆਂ ਚੀਜ਼ਾਂ ਉੱਤੇ ਨਹੀਂ, ਸਗੋਂ ਨਾ ਦਿਸਣ ਵਾਲੀਆਂ ਚੀਜ਼ਾਂ ਉੱਤੇ ਲਾਈ ਰੱਖਦੇ ਹਾਂ+ ਕਿਉਂਕਿ ਦਿਸਣ ਵਾਲੀਆਂ ਚੀਜ਼ਾਂ ਥੋੜ੍ਹੇ ਸਮੇਂ ਲਈ ਹਨ, ਪਰ ਨਾ ਦਿਸਣ ਵਾਲੀਆਂ ਚੀਜ਼ਾਂ ਹਮੇਸ਼ਾ ਰਹਿਣਗੀਆਂ। 2 ਕੁਰਿੰਥੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:18 ਪਹਿਰਾਬੁਰਜ (ਸਟੱਡੀ),5/2020, ਸਫ਼ੇ 26-31 ਸ਼ੁੱਧ ਭਗਤੀ, ਸਫ਼ਾ 36
18 ਇਸ ਲਈ ਅਸੀਂ ਆਪਣੀ ਨਜ਼ਰ ਦਿਸਣ ਵਾਲੀਆਂ ਚੀਜ਼ਾਂ ਉੱਤੇ ਨਹੀਂ, ਸਗੋਂ ਨਾ ਦਿਸਣ ਵਾਲੀਆਂ ਚੀਜ਼ਾਂ ਉੱਤੇ ਲਾਈ ਰੱਖਦੇ ਹਾਂ+ ਕਿਉਂਕਿ ਦਿਸਣ ਵਾਲੀਆਂ ਚੀਜ਼ਾਂ ਥੋੜ੍ਹੇ ਸਮੇਂ ਲਈ ਹਨ, ਪਰ ਨਾ ਦਿਸਣ ਵਾਲੀਆਂ ਚੀਜ਼ਾਂ ਹਮੇਸ਼ਾ ਰਹਿਣਗੀਆਂ।