23 ਪਰ ਜੇ ਕਿਸੇ ਨੂੰ ਤੀਤੁਸ ਉੱਤੇ ਕੋਈ ਇਤਰਾਜ਼ ਹੈ, ਤਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਉਹ ਮੇਰਾ ਸਾਥੀ ਹੈ ਅਤੇ ਮੇਰੇ ਨਾਲ ਮਿਲ ਕੇ ਤੁਹਾਡੇ ਭਲੇ ਲਈ ਕੰਮ ਕਰਦਾ ਹੈ। ਨਾਲੇ ਜੇ ਕਿਸੇ ਨੂੰ ਸਾਡੇ ਭਰਾਵਾਂ ਉੱਤੇ ਕੋਈ ਇਤਰਾਜ਼ ਹੈ, ਤਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਉਹ ਮੰਡਲੀਆਂ ਦੁਆਰਾ ਘੱਲੇ ਗਏ ਹਨ ਅਤੇ ਮਸੀਹ ਦੀ ਮਹਿਮਾ ਕਰਦੇ ਹਨ।