2 ਕੁਰਿੰਥੀਆਂ 9:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਤੁਹਾਡਾ ਇਹ ਰਾਹਤ ਕੰਮ* ਇਸ ਗੱਲ ਦਾ ਸਬੂਤ ਹੈ ਕਿ ਤੁਸੀਂ ਮਸੀਹ ਬਾਰੇ ਖ਼ੁਸ਼ ਖ਼ਬਰੀ ਦੇ ਸੰਦੇਸ਼ ਮੁਤਾਬਕ ਚੱਲਦੇ ਹੋ ਜਿਸ ਦਾ ਤੁਸੀਂ ਪ੍ਰਚਾਰ ਕਰਦੇ ਹੋ ਅਤੇ ਤੁਸੀਂ ਉਨ੍ਹਾਂ ਲਈ ਅਤੇ ਸਾਰਿਆਂ ਲਈ ਖੁੱਲ੍ਹੇ ਦਿਲ ਨਾਲ ਦਾਨ ਦਿੰਦੇ ਹੋ। ਇਹ ਦੇਖ ਕੇ ਉਹ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ।+
13 ਤੁਹਾਡਾ ਇਹ ਰਾਹਤ ਕੰਮ* ਇਸ ਗੱਲ ਦਾ ਸਬੂਤ ਹੈ ਕਿ ਤੁਸੀਂ ਮਸੀਹ ਬਾਰੇ ਖ਼ੁਸ਼ ਖ਼ਬਰੀ ਦੇ ਸੰਦੇਸ਼ ਮੁਤਾਬਕ ਚੱਲਦੇ ਹੋ ਜਿਸ ਦਾ ਤੁਸੀਂ ਪ੍ਰਚਾਰ ਕਰਦੇ ਹੋ ਅਤੇ ਤੁਸੀਂ ਉਨ੍ਹਾਂ ਲਈ ਅਤੇ ਸਾਰਿਆਂ ਲਈ ਖੁੱਲ੍ਹੇ ਦਿਲ ਨਾਲ ਦਾਨ ਦਿੰਦੇ ਹੋ। ਇਹ ਦੇਖ ਕੇ ਉਹ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ।+