21 ਖਾਰ ਖਾਣੀ, ਸ਼ਰਾਬੀ ਹੋਣਾ,+ ਪਾਰਟੀਆਂ ਵਿਚ ਰੰਗਰਲੀਆਂ ਮਨਾਉਣੀਆਂ ਅਤੇ ਹੋਰ ਇਹੋ ਜਿਹੇ ਕੰਮ।+ ਮੈਂ ਤੁਹਾਨੂੰ ਇਨ੍ਹਾਂ ਕੰਮਾਂ ਤੋਂ ਖ਼ਬਰਦਾਰ ਕਰ ਰਿਹਾ ਹਾਂ, ਜਿਵੇਂ ਮੈਂ ਪਹਿਲਾਂ ਵੀ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਹਾਂ ਕਿ ਜਿਹੜੇ ਲੋਕ ਇਨ੍ਹਾਂ ਕੰਮਾਂ ਵਿਚ ਲੱਗੇ ਰਹਿੰਦੇ ਹਨ, ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+