2 ਮੈਂ ਇਸ ਕਰਕੇ ਸੰਘਰਸ਼ ਕਰ ਰਿਹਾ ਹਾਂ ਤਾਂਕਿ ਉਨ੍ਹਾਂ ਦੇ ਦਿਲਾਂ ਨੂੰ ਦਿਲਾਸਾ ਮਿਲੇ+ ਅਤੇ ਉਹ ਪਿਆਰ ਨਾਲ ਏਕਤਾ ਦੇ ਬੰਧਨ ਵਿਚ ਬੱਝੇ ਰਹਿਣ।+ ਨਾਲੇ ਉਨ੍ਹਾਂ ਨੂੰ ਉਹ ਸਾਰੇ ਖ਼ਜ਼ਾਨੇ ਮਿਲਣ ਜੋ ਇਸ ਗੱਲ ਦਾ ਪੱਕਾ ਭਰੋਸਾ ਹੋਣ ਤੇ ਮਿਲਦੇ ਹਨ ਕਿ ਉਨ੍ਹਾਂ ਦੀ ਸਮਝ ਸਹੀ ਹੈ। ਫਿਰ ਉਨ੍ਹਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਭੇਤ ਯਾਨੀ ਮਸੀਹ ਦਾ ਸਹੀ ਗਿਆਨ ਮਿਲੇਗਾ।+