ਕੁਲੁੱਸੀਆਂ 3:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਨਵੇਂ ਸੁਭਾਅ ਅਨੁਸਾਰ ਨਾ ਕੋਈ ਯੂਨਾਨੀ ਹੈ, ਨਾ ਯਹੂਦੀ, ਨਾ ਸੁੰਨਤ ਕੀਤਾ ਹੋਇਆ, ਨਾ ਬੇਸੁੰਨਤਾ, ਨਾ ਵਿਦੇਸ਼ੀ, ਨਾ ਸਕੂਥੀ,* ਨਾ ਗ਼ੁਲਾਮ ਅਤੇ ਨਾ ਹੀ ਕੋਈ ਆਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਹੈ ਅਤੇ ਅਸੀਂ ਸਾਰੇ ਉਸ ਦੇ ਅਧੀਨ ਹਾਂ।+ ਕੁਲੁੱਸੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 3:11 ਪਹਿਰਾਬੁਰਜ (ਸਟੱਡੀ),8/2017, ਸਫ਼ੇ 22-23 ਪਹਿਰਾਬੁਰਜ,11/15/2001, ਸਫ਼ਾ 25
11 ਨਵੇਂ ਸੁਭਾਅ ਅਨੁਸਾਰ ਨਾ ਕੋਈ ਯੂਨਾਨੀ ਹੈ, ਨਾ ਯਹੂਦੀ, ਨਾ ਸੁੰਨਤ ਕੀਤਾ ਹੋਇਆ, ਨਾ ਬੇਸੁੰਨਤਾ, ਨਾ ਵਿਦੇਸ਼ੀ, ਨਾ ਸਕੂਥੀ,* ਨਾ ਗ਼ੁਲਾਮ ਅਤੇ ਨਾ ਹੀ ਕੋਈ ਆਜ਼ਾਦ ਹੈ, ਪਰ ਮਸੀਹ ਹੀ ਸਭ ਕੁਝ ਹੈ ਅਤੇ ਅਸੀਂ ਸਾਰੇ ਉਸ ਦੇ ਅਧੀਨ ਹਾਂ।+