2 ਥੱਸਲੁਨੀਕੀਆਂ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪ੍ਰਭੂ ਉਨ੍ਹਾਂ ਲੋਕਾਂ ਦਾ ਨਿਆਂ ਕਰ ਕੇ ਉਨ੍ਹਾਂ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।+ ਇਸ ਤਰ੍ਹਾਂ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦੇਵੇਗਾ ਅਤੇ ਉਨ੍ਹਾਂ ਨੂੰ ਉਸ ਦੀ ਸ਼ਾਨਦਾਰ ਤਾਕਤ ਤੋਂ ਕੋਈ ਫ਼ਾਇਦਾ ਨਹੀਂ ਹੋਵੇਗਾ।
9 ਪ੍ਰਭੂ ਉਨ੍ਹਾਂ ਲੋਕਾਂ ਦਾ ਨਿਆਂ ਕਰ ਕੇ ਉਨ੍ਹਾਂ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।+ ਇਸ ਤਰ੍ਹਾਂ ਉਹ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦੇਵੇਗਾ ਅਤੇ ਉਨ੍ਹਾਂ ਨੂੰ ਉਸ ਦੀ ਸ਼ਾਨਦਾਰ ਤਾਕਤ ਤੋਂ ਕੋਈ ਫ਼ਾਇਦਾ ਨਹੀਂ ਹੋਵੇਗਾ।