-
2 ਥੱਸਲੁਨੀਕੀਆਂ 1:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਇਹ ਇਸ ਲਈ ਹੋਵੇ ਤਾਂਕਿ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਅਪਾਰ ਕਿਰਪਾ ਸਦਕਾ ਤੁਹਾਡੇ ਰਾਹੀਂ ਸਾਡੇ ਪ੍ਰਭੂ ਯਿਸੂ ਦੇ ਨਾਂ ਦੀ ਮਹਿਮਾ ਹੋਵੇ ਅਤੇ ਉਸ ਨਾਲ ਏਕਤਾ ਵਿਚ ਹੋਣ ਕਰਕੇ ਤੁਹਾਡੀ ਵੀ ਮਹਿਮਾ ਹੋਵੇ।
-