2 ਥੱਸਲੁਨੀਕੀਆਂ 3:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਹੁਕਮ ਦਿੰਦੇ ਹਾਂ ਅਤੇ ਤਾਕੀਦ ਕਰਦੇ ਹਾਂ ਕਿ ਉਹ ਸ਼ਾਂਤੀ ਨਾਲ ਜ਼ਿੰਦਗੀ ਗੁਜ਼ਾਰਨ ਅਤੇ ਆਪਣੇ ਹੱਥੀਂ ਕੰਮ ਕਰ ਕੇ ਰੋਟੀ ਖਾਣ।+
12 ਅਜਿਹੇ ਲੋਕਾਂ ਨੂੰ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ʼਤੇ ਹੁਕਮ ਦਿੰਦੇ ਹਾਂ ਅਤੇ ਤਾਕੀਦ ਕਰਦੇ ਹਾਂ ਕਿ ਉਹ ਸ਼ਾਂਤੀ ਨਾਲ ਜ਼ਿੰਦਗੀ ਗੁਜ਼ਾਰਨ ਅਤੇ ਆਪਣੇ ਹੱਥੀਂ ਕੰਮ ਕਰ ਕੇ ਰੋਟੀ ਖਾਣ।+