-
ਤੀਤੁਸ 1:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
1 ਮੈਂ ਪੌਲੁਸ, ਪਰਮੇਸ਼ੁਰ ਦਾ ਦਾਸ ਅਤੇ ਯਿਸੂ ਮਸੀਹ ਦਾ ਰਸੂਲ ਹਾਂ। ਮੇਰੀ ਨਿਹਚਾ ਅਤੇ ਸੇਵਾ ਪਰਮੇਸ਼ੁਰ ਦੇ ਚੁਣੇ ਹੋਏ ਸੇਵਕਾਂ ਦੀ ਨਿਹਚਾ ਅਤੇ ਸੱਚਾਈ ਦੇ ਸਹੀ ਗਿਆਨ ਮੁਤਾਬਕ ਹੈ ਜਿਸ ਅਨੁਸਾਰ ਪਰਮੇਸ਼ੁਰ ਦੀ ਭਗਤੀ ਕੀਤੀ ਜਾਣੀ ਚਾਹੀਦੀ ਹੈ।
-