ਇਬਰਾਨੀਆਂ 4:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਸੀਂ ਨਿਹਚਾ ਕੀਤੀ ਹੈ ਅਤੇ ਇਸ ਆਰਾਮ ਵਿਚ ਸ਼ਾਮਲ ਹੁੰਦੇ ਹਾਂ, ਪਰ ਅਣਆਗਿਆਕਾਰ ਲੋਕਾਂ ਬਾਰੇ ਉਸ ਨੇ ਕਿਹਾ ਸੀ: “ਇਸ ਲਈ ਮੈਂ ਗੁੱਸੇ ਵਿਚ ਸਹੁੰ ਖਾਧੀ, ‘ਉਹ ਮੇਰੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ,’”+ ਭਾਵੇਂ ਦੁਨੀਆਂ ਦੀ ਨੀਂਹ* ਰੱਖਣ ਦੇ ਸਮੇਂ ਤੋਂ ਉਸ ਦੇ ਕੰਮ ਪੂਰੇ ਹੋ ਗਏ ਸਨ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:3 ਪਹਿਰਾਬੁਰਜ,7/1/1998, ਸਫ਼ੇ 30-31
3 ਅਸੀਂ ਨਿਹਚਾ ਕੀਤੀ ਹੈ ਅਤੇ ਇਸ ਆਰਾਮ ਵਿਚ ਸ਼ਾਮਲ ਹੁੰਦੇ ਹਾਂ, ਪਰ ਅਣਆਗਿਆਕਾਰ ਲੋਕਾਂ ਬਾਰੇ ਉਸ ਨੇ ਕਿਹਾ ਸੀ: “ਇਸ ਲਈ ਮੈਂ ਗੁੱਸੇ ਵਿਚ ਸਹੁੰ ਖਾਧੀ, ‘ਉਹ ਮੇਰੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ,’”+ ਭਾਵੇਂ ਦੁਨੀਆਂ ਦੀ ਨੀਂਹ* ਰੱਖਣ ਦੇ ਸਮੇਂ ਤੋਂ ਉਸ ਦੇ ਕੰਮ ਪੂਰੇ ਹੋ ਗਏ ਸਨ।+