ਇਬਰਾਨੀਆਂ 8:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “‘ਅਤੇ ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: “ਯਹੋਵਾਹ* ਨੂੰ ਜਾਣੋ!” ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ।
11 “‘ਅਤੇ ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: “ਯਹੋਵਾਹ* ਨੂੰ ਜਾਣੋ!” ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ।