ਇਬਰਾਨੀਆਂ 9:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਇਸ ਕਮਰੇ ਵਿਚ ਸੋਨੇ ਦਾ ਧੂਪਦਾਨ+ ਅਤੇ ਸੋਨੇ ਨਾਲ ਪੂਰਾ ਮੜ੍ਹਿਆ+ ਇਕਰਾਰ ਦਾ ਸੰਦੂਕ+ ਹੁੰਦਾ ਸੀ। ਇਸ ਸੰਦੂਕ ਵਿਚ ਮੰਨ ਨਾਲ ਭਰਿਆ ਸੋਨੇ ਦਾ ਮਰਤਬਾਨ,+ ਹਾਰੂਨ ਦੀ ਡੋਡੀਆਂ ਵਾਲੀ ਲਾਠੀ+ ਅਤੇ ਇਕਰਾਰ ਦੀਆਂ ਫੱਟੀਆਂ+ ਰੱਖੀਆਂ ਗਈਆਂ ਸਨ। ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:4 ਨਵੀਂ ਦੁਨੀਆਂ ਅਨੁਵਾਦ, ਸਫ਼ਾ 2430 ਪਹਿਰਾਬੁਰਜ,1/15/2006, ਸਫ਼ਾ 31
4 ਇਸ ਕਮਰੇ ਵਿਚ ਸੋਨੇ ਦਾ ਧੂਪਦਾਨ+ ਅਤੇ ਸੋਨੇ ਨਾਲ ਪੂਰਾ ਮੜ੍ਹਿਆ+ ਇਕਰਾਰ ਦਾ ਸੰਦੂਕ+ ਹੁੰਦਾ ਸੀ। ਇਸ ਸੰਦੂਕ ਵਿਚ ਮੰਨ ਨਾਲ ਭਰਿਆ ਸੋਨੇ ਦਾ ਮਰਤਬਾਨ,+ ਹਾਰੂਨ ਦੀ ਡੋਡੀਆਂ ਵਾਲੀ ਲਾਠੀ+ ਅਤੇ ਇਕਰਾਰ ਦੀਆਂ ਫੱਟੀਆਂ+ ਰੱਖੀਆਂ ਗਈਆਂ ਸਨ।