ਇਬਰਾਨੀਆਂ 9:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:12 ਮੇਰੇ ਚੇਲੇ, ਸਫ਼ੇ 213-214 ਪਹਿਰਾਬੁਰਜ,7/1/1998, ਸਫ਼ਾ 13
12 ਉਹ ਬੱਕਰਿਆਂ ਜਾਂ ਬਲਦਾਂ ਦਾ ਖ਼ੂਨ ਲੈ ਕੇ ਨਹੀਂ, ਸਗੋਂ ਆਪਣਾ ਖ਼ੂਨ ਲੈ ਕੇ ਇੱਕੋ ਵਾਰ ਹਮੇਸ਼ਾ ਲਈ ਉਸ ਪਵਿੱਤਰ ਸਥਾਨ ਵਿਚ ਗਿਆ+ ਅਤੇ ਉਸ ਨੇ ਸਾਨੂੰ ਹਮੇਸ਼ਾ ਲਈ ਮੁਕਤੀ* ਦੇ ਦਿੱਤੀ ਹੈ।+