ਇਬਰਾਨੀਆਂ 12:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਕੋਈ ਵੀ ਪਰਮੇਸ਼ੁਰ ਦੀ ਅਪਾਰ ਕਿਰਪਾ ਪਾਉਣ ਤੋਂ ਰਹਿ ਨਾ ਜਾਵੇ ਤਾਂਕਿ ਤੁਹਾਡੇ ਵਿਚ ਕੋਈ ਜ਼ਹਿਰੀਲੀ ਬੂਟੀ ਜੜ੍ਹ ਫੜ ਕੇ ਮੁਸੀਬਤ ਨਾ ਖੜ੍ਹੀ ਕਰੇ ਅਤੇ ਬਹੁਤ ਸਾਰੇ ਲੋਕਾਂ ਨੂੰ ਭ੍ਰਿਸ਼ਟ ਨਾ ਕਰ ਦੇਵੇ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 12:15 ਪਹਿਰਾਬੁਰਜ,10/15/2008, ਸਫ਼ਾ 3211/1/2006, ਸਫ਼ਾ 26
15 ਇਸ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਕੋਈ ਵੀ ਪਰਮੇਸ਼ੁਰ ਦੀ ਅਪਾਰ ਕਿਰਪਾ ਪਾਉਣ ਤੋਂ ਰਹਿ ਨਾ ਜਾਵੇ ਤਾਂਕਿ ਤੁਹਾਡੇ ਵਿਚ ਕੋਈ ਜ਼ਹਿਰੀਲੀ ਬੂਟੀ ਜੜ੍ਹ ਫੜ ਕੇ ਮੁਸੀਬਤ ਨਾ ਖੜ੍ਹੀ ਕਰੇ ਅਤੇ ਬਹੁਤ ਸਾਰੇ ਲੋਕਾਂ ਨੂੰ ਭ੍ਰਿਸ਼ਟ ਨਾ ਕਰ ਦੇਵੇ।+