ਇਬਰਾਨੀਆਂ 12:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਨਾਲੇ ਖ਼ਬਰਦਾਰ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਹਰਾਮਕਾਰ* ਜਾਂ ਅਜਿਹਾ ਇਨਸਾਨ ਨਾ ਹੋਵੇ ਜਿਹੜਾ ਏਸਾਓ ਵਾਂਗ ਪਵਿੱਤਰ ਚੀਜ਼ਾਂ ਦੀ ਬੇਕਦਰੀ ਕਰਦਾ ਹੋਵੇ। ਏਸਾਓ ਨੇ ਇਕ ਡੰਗ ਦੀ ਰੋਟੀ ਦੇ ਵੱਟੇ ਆਪਣਾ ਜੇਠੇ ਹੋਣ ਦਾ ਹੱਕ ਵੇਚ ਦਿੱਤਾ ਸੀ।+ ਇਬਰਾਨੀਆਂ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 12:16 ਪਹਿਰਾਬੁਰਜ (ਸਟੱਡੀ),12/2017, ਸਫ਼ੇ 14-15 ਪਹਿਰਾਬੁਰਜ,5/15/2013, ਸਫ਼ਾ 285/1/2002, ਸਫ਼ੇ 10-11
16 ਨਾਲੇ ਖ਼ਬਰਦਾਰ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਹਰਾਮਕਾਰ* ਜਾਂ ਅਜਿਹਾ ਇਨਸਾਨ ਨਾ ਹੋਵੇ ਜਿਹੜਾ ਏਸਾਓ ਵਾਂਗ ਪਵਿੱਤਰ ਚੀਜ਼ਾਂ ਦੀ ਬੇਕਦਰੀ ਕਰਦਾ ਹੋਵੇ। ਏਸਾਓ ਨੇ ਇਕ ਡੰਗ ਦੀ ਰੋਟੀ ਦੇ ਵੱਟੇ ਆਪਣਾ ਜੇਠੇ ਹੋਣ ਦਾ ਹੱਕ ਵੇਚ ਦਿੱਤਾ ਸੀ।+