ਯਾਕੂਬ 2:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਮੇਰੇ ਪਿਆਰੇ ਭਰਾਵੋ, ਸੁਣੋ। ਕੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਹੀਂ ਚੁਣਿਆ ਜਿਹੜੇ ਦੁਨੀਆਂ ਦੀਆਂ ਨਜ਼ਰਾਂ ਵਿਚ ਗ਼ਰੀਬ ਹਨ ਤਾਂਕਿ ਉਹ ਨਿਹਚਾ ਵਿਚ ਧਨੀ ਹੋਣ+ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਸ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ?+ ਯਾਕੂਬ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 2:5 ਪਹਿਰਾਬੁਰਜ,11/1/1997, ਸਫ਼ਾ 21
5 ਮੇਰੇ ਪਿਆਰੇ ਭਰਾਵੋ, ਸੁਣੋ। ਕੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਹੀਂ ਚੁਣਿਆ ਜਿਹੜੇ ਦੁਨੀਆਂ ਦੀਆਂ ਨਜ਼ਰਾਂ ਵਿਚ ਗ਼ਰੀਬ ਹਨ ਤਾਂਕਿ ਉਹ ਨਿਹਚਾ ਵਿਚ ਧਨੀ ਹੋਣ+ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਸ ਨੇ ਉਨ੍ਹਾਂ ਲੋਕਾਂ ਨਾਲ ਕੀਤਾ ਹੈ ਜਿਹੜੇ ਉਸ ਨੂੰ ਪਿਆਰ ਕਰਦੇ ਹਨ?+