2 ਪਤਰਸ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਕਿਉਂਕਿ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਸਾਨੂੰ ਉਹ ਸਾਰੀਆਂ ਚੀਜ਼ਾਂ ਦਿੱਤੀਆਂ ਗਈਆਂ ਹਨ ਜੋ ਭਗਤੀ ਕਰਦੇ ਹੋਏ ਜ਼ਿੰਦਗੀ ਜੀਉਣ ਲਈ ਜ਼ਰੂਰੀ ਹਨ। ਉਸ ਦੇ ਸਹੀ ਗਿਆਨ ਸਦਕਾ ਸਾਨੂੰ ਇਹ ਸਾਰੀਆਂ ਚੀਜ਼ਾਂ ਮਿਲੀਆਂ ਹਨ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਨੇਕੀ ਰਾਹੀਂ ਸੱਦਿਆ ਹੈ।+ 2 ਪਤਰਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:3 ਪਹਿਰਾਬੁਰਜ,9/1/1997, ਸਫ਼ਾ 9
3 ਕਿਉਂਕਿ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਸਾਨੂੰ ਉਹ ਸਾਰੀਆਂ ਚੀਜ਼ਾਂ ਦਿੱਤੀਆਂ ਗਈਆਂ ਹਨ ਜੋ ਭਗਤੀ ਕਰਦੇ ਹੋਏ ਜ਼ਿੰਦਗੀ ਜੀਉਣ ਲਈ ਜ਼ਰੂਰੀ ਹਨ। ਉਸ ਦੇ ਸਹੀ ਗਿਆਨ ਸਦਕਾ ਸਾਨੂੰ ਇਹ ਸਾਰੀਆਂ ਚੀਜ਼ਾਂ ਮਿਲੀਆਂ ਹਨ ਜਿਸ ਨੇ ਸਾਨੂੰ ਆਪਣੀ ਮਹਿਮਾ ਅਤੇ ਨੇਕੀ ਰਾਹੀਂ ਸੱਦਿਆ ਹੈ।+