-
2 ਪਤਰਸ 3:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਕਿਉਂਕਿ ਇਹ ਸਾਰੀਆਂ ਚੀਜ਼ਾਂ ਇਸ ਤਰ੍ਹਾਂ ਪਿਘਲ ਜਾਣਗੀਆਂ, ਇਸ ਲਈ ਸੋਚੋ ਕਿ ਤੁਹਾਨੂੰ ਕਿਹੋ ਜਿਹੇ ਇਨਸਾਨ ਬਣਨਾ ਚਾਹੀਦਾ ਹੈ। ਤੁਹਾਨੂੰ ਆਪਣਾ ਚਾਲ-ਚਲਣ ਸ਼ੁੱਧ ਰੱਖਣਾ ਚਾਹੀਦਾ ਹੈ ਅਤੇ ਭਗਤੀ ਦੇ ਕੰਮ ਕਰਨੇ ਚਾਹੀਦੇ ਹਨ
-