-
3 ਯੂਹੰਨਾ 12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਸਾਰੇ ਜਣੇ ਦੇਮੇਤ੍ਰਿਉਸ ਦੀਆਂ ਸਿਫ਼ਤਾਂ ਕਰਦੇ ਹਨ। ਨਾਲੇ ਜਿਸ ਤਰ੍ਹਾਂ ਉਹ ਸੱਚਾਈ ਦੇ ਮੁਤਾਬਕ ਆਪਣੀ ਜ਼ਿੰਦਗੀ ਜੀ ਰਿਹਾ ਹੈ, ਉਸ ਤੋਂ ਵੀ ਇਹ ਗੱਲ ਜ਼ਾਹਰ ਹੁੰਦੀ ਹੈ। ਅਸਲ ਵਿਚ, ਅਸੀਂ ਵੀ ਉਸ ਬਾਰੇ ਗਵਾਹੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਕਿ ਸਾਡੀ ਗਵਾਹੀ ਸੱਚੀ ਹੈ।
-