ਪ੍ਰਕਾਸ਼ ਦੀ ਕਿਤਾਬ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+ ਪ੍ਰਕਾਸ਼ ਦੀ ਕਿਤਾਬ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 4:8 ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!, ਪਾਠ 4
8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+