-
ਪ੍ਰਕਾਸ਼ ਦੀ ਕਿਤਾਬ 9:6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਉਨ੍ਹਾਂ ਦਿਨਾਂ ਵਿਚ ਲੋਕ ਮੌਤ ਨੂੰ ਆਵਾਜ਼ਾਂ ਮਾਰਨਗੇ, ਪਰ ਉਨ੍ਹਾਂ ਨੂੰ ਮੌਤ ਨਹੀਂ ਆਵੇਗੀ ਅਤੇ ਉਹ ਮੌਤ ਨੂੰ ਗਲ਼ੇ ਲਗਾਉਣਾ ਚਾਹੁਣਗੇ, ਪਰ ਮੌਤ ਉਨ੍ਹਾਂ ਤੋਂ ਦੂਰ ਭੱਜੇਗੀ।
-