-
ਪ੍ਰਕਾਸ਼ ਦੀ ਕਿਤਾਬ 11:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਜੇ ਕੋਈ ਗਵਾਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦਾ ਹੈ, ਤਾਂ ਗਵਾਹਾਂ ਦੇ ਮੂੰਹੋਂ ਅੱਗ ਨਿਕਲ ਕੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਭਸਮ ਕਰ ਦਿੰਦੀ ਹੈ। ਜੇ ਕੋਈ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਚਾਹੇਗਾ, ਤਾਂ ਉਸ ਨੂੰ ਇਸੇ ਤਰ੍ਹਾਂ ਮਾਰ ਦਿੱਤਾ ਜਾਵੇਗਾ।
-