12 ਉਨ੍ਹਾਂ ਕੋਲ ਇਨ੍ਹਾਂ ਸਾਰੀਆਂ ਚੀਜ਼ਾਂ ਦੇ ਭੰਡਾਰ ਹਨ: ਸੋਨਾ, ਚਾਂਦੀ, ਹੀਰੇ-ਜਵਾਹਰ, ਮੋਤੀ, ਵਧੀਆ ਮਲਮਲ, ਬੈਂਗਣੀ ਕੱਪੜੇ, ਰੇਸ਼ਮ, ਗੂੜ੍ਹੇ ਲਾਲ ਰੰਗ ਦੇ ਕੱਪੜੇ, ਸੁਗੰਧਿਤ ਲੱਕੜ ਦੀਆਂ ਬਣੀਆਂ ਚੀਜ਼ਾਂ ਅਤੇ ਹਾਥੀ-ਦੰਦ ਦੀਆਂ ਬਣੀਆਂ ਹਰ ਤਰ੍ਹਾਂ ਦੀਆਂ ਚੀਜ਼ਾਂ, ਬੇਸ਼ਕੀਮਤੀ ਲੱਕੜ, ਤਾਂਬੇ, ਲੋਹੇ ਅਤੇ ਸੰਗਮਰਮਰ ਦੀਆਂ ਬਣੀਆਂ ਹਰ ਤਰ੍ਹਾਂ ਦੀਆਂ ਚੀਜ਼ਾਂ;