-
ਮੱਤੀ 5:19ਪਵਿੱਤਰ ਬਾਈਬਲ
-
-
19 ਇਸ ਲਈ ਜੇ ਕੋਈ ਕਾਨੂੰਨ ਦੇ ਛੋਟੇ ਤੋਂ ਛੋਟੇ ਹੁਕਮ ਨੂੰ ਤੋੜਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਤਰ੍ਹਾਂ ਕਰਨ ਦੀ ਸਿੱਖਿਆ ਦਿੰਦਾ ਹੈ, ਉਹ ਸਵਰਗ ਦੇ ਰਾਜ ਵਿਚ ਜਾਣ ਦੇ ਯੋਗ ਨਹੀਂ ਹੋਵੇਗਾ। ਇਸੇ ਤਰ੍ਹਾਂ ਜੇ ਕੋਈ ਇਸ ਦੇ ਹੁਕਮ ਮੰਨਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਤਰ੍ਹਾਂ ਕਰਨ ਦੀ ਸਿੱਖਿਆ ਦਿੰਦਾ ਹੈ, ਉਹ ਸਵਰਗ ਦੇ ਰਾਜ ਵਿਚ ਜਾਣ ਦੇ ਯੋਗ ਹੋਵੇਗਾ।
-