ਮੱਤੀ 8:16 ਪਵਿੱਤਰ ਬਾਈਬਲ 16 ਪਰ ਸ਼ਾਮ ਪੈ ਜਾਣ ਤੋਂ ਬਾਅਦ ਲੋਕ ਕਈ ਜਣਿਆਂ ਨੂੰ ਉਸ ਕੋਲ ਲਿਆਏ ਜਿਨ੍ਹਾਂ ਨੂੰ ਦੁਸ਼ਟ ਦੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਦੁਸ਼ਟ ਦੂਤਾਂ* ਨੂੰ ਉਨ੍ਹਾਂ ਵਿੱਚੋਂ ਨਿਕਲ ਜਾਣ ਦਾ ਹੁਕਮ ਦਿੱਤਾ ਅਤੇ ਸਾਰੇ ਬੀਮਾਰਾਂ ਨੂੰ ਚੰਗਾ ਕੀਤਾ।
16 ਪਰ ਸ਼ਾਮ ਪੈ ਜਾਣ ਤੋਂ ਬਾਅਦ ਲੋਕ ਕਈ ਜਣਿਆਂ ਨੂੰ ਉਸ ਕੋਲ ਲਿਆਏ ਜਿਨ੍ਹਾਂ ਨੂੰ ਦੁਸ਼ਟ ਦੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਦੁਸ਼ਟ ਦੂਤਾਂ* ਨੂੰ ਉਨ੍ਹਾਂ ਵਿੱਚੋਂ ਨਿਕਲ ਜਾਣ ਦਾ ਹੁਕਮ ਦਿੱਤਾ ਅਤੇ ਸਾਰੇ ਬੀਮਾਰਾਂ ਨੂੰ ਚੰਗਾ ਕੀਤਾ।