ਮੱਤੀ 18:8 ਪਵਿੱਤਰ ਬਾਈਬਲ 8 ਜੇ ਤੇਰਾ ਹੱਥ ਜਾਂ ਪੈਰ ਤੇਰੇ ਤੋਂ ਪਾਪ* ਕਰਾਵੇ, ਤਾਂ ਉਸ ਨੂੰ ਵੱਢ ਸੁੱਟ; ਤੇਰੇ ਲਈ ਇਹ ਚੰਗਾ ਹੈ ਕਿ ਤੂੰ ਟੁੰਡਾ ਜਾਂ ਲੰਗੜਾ ਹੋ ਕੇ ਜੀਉਂਦਾ* ਰਹੇਂ, ਇਸ ਦੀ ਬਜਾਇ ਕਿ ਦੋਵੇਂ ਹੱਥਾਂ ਜਾਂ ਪੈਰਾਂ ਦੇ ਹੁੰਦੇ ਹੋਏ ਉਸ ਜਗ੍ਹਾ ਜਾਵੇਂ ਜਿੱਥੇ ਅੱਗ ਕਦੇ ਨਹੀਂ ਬੁਝਦੀ। ਮੱਤੀ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 18:8 ਮਸੀਹੀ ਜ਼ਿੰਦਗੀ ਅਤੇ ਸੇਵਾ ਸਭਾ ਪੁਸਤਿਕਾ,2/2018, ਸਫ਼ਾ 8 ਸਰਬ ਮਹਾਨ ਮਨੁੱਖ, ਅਧਿ. 63
8 ਜੇ ਤੇਰਾ ਹੱਥ ਜਾਂ ਪੈਰ ਤੇਰੇ ਤੋਂ ਪਾਪ* ਕਰਾਵੇ, ਤਾਂ ਉਸ ਨੂੰ ਵੱਢ ਸੁੱਟ; ਤੇਰੇ ਲਈ ਇਹ ਚੰਗਾ ਹੈ ਕਿ ਤੂੰ ਟੁੰਡਾ ਜਾਂ ਲੰਗੜਾ ਹੋ ਕੇ ਜੀਉਂਦਾ* ਰਹੇਂ, ਇਸ ਦੀ ਬਜਾਇ ਕਿ ਦੋਵੇਂ ਹੱਥਾਂ ਜਾਂ ਪੈਰਾਂ ਦੇ ਹੁੰਦੇ ਹੋਏ ਉਸ ਜਗ੍ਹਾ ਜਾਵੇਂ ਜਿੱਥੇ ਅੱਗ ਕਦੇ ਨਹੀਂ ਬੁਝਦੀ।