-
ਮੱਤੀ 20:30ਪਵਿੱਤਰ ਬਾਈਬਲ
-
-
30 ਅਤੇ ਦੇਖੋ! ਰਾਹ ਵਿਚ ਬੈਠੇ ਦੋ ਅੰਨ੍ਹਿਆਂ ਨੇ ਜਦੋਂ ਸੁਣਿਆ ਕਿ ਯਿਸੂ ਉੱਧਰੋਂ ਦੀ ਲੰਘ ਰਿਹਾ ਸੀ, ਤਾਂ ਉਹ ਉੱਚੀ-ਉੱਚੀ ਕਹਿਣ ਲੱਗੇ: “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ʼਤੇ ਰਹਿਮ ਕਰ!”
-