ਮੱਤੀ 24:43 ਪਵਿੱਤਰ ਬਾਈਬਲ 43 “ਪਰ ਇਕ ਗੱਲ ਤਾਂ ਪੱਕੀ ਹੈ: ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਨੇ ਕਦੋਂ ਆਉਣਾ ਸੀ, ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।
43 “ਪਰ ਇਕ ਗੱਲ ਤਾਂ ਪੱਕੀ ਹੈ: ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਨੇ ਕਦੋਂ ਆਉਣਾ ਸੀ, ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਨੂੰ ਸੰਨ੍ਹ ਨਾ ਲੱਗਣ ਦਿੰਦਾ।