-
ਮੱਤੀ 26:62ਪਵਿੱਤਰ ਬਾਈਬਲ
-
-
62 ਇਸ ਤੋਂ ਬਾਅਦ ਮਹਾਂ ਪੁਜਾਰੀ ਨੇ ਖੜ੍ਹਾ ਹੋ ਕੇ ਉਸ ਨੂੰ ਪੁੱਛਿਆ: “ਕੀ ਤੂੰ ਆਪਣੀ ਸਫ਼ਾਈ ਵਿਚ ਕੁਝ ਨਹੀਂ ਕਹੇਂਗਾ? ਇਹ ਤੇਰੇ ਖ਼ਿਲਾਫ਼ ਜਿਹੜੀਆਂ ਗਵਾਹੀਆਂ ਦੇ ਰਹੇ ਹਨ, ਉਨ੍ਹਾਂ ਬਾਰੇ ਤੇਰਾ ਕੀ ਕਹਿਣਾ?”
-