-
ਮਰਕੁਸ 2:17ਪਵਿੱਤਰ ਬਾਈਬਲ
-
-
17 ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਹਕੀਮ ਦੀ ਲੋੜ ਤੰਦਰੁਸਤ ਲੋਕਾਂ ਨੂੰ ਨਹੀਂ, ਸਗੋਂ ਬੀਮਾਰਾਂ ਨੂੰ ਪੈਂਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰ ਤੋਬਾ ਕਰਨ ਲਈ ਕਹਿਣ ਆਇਆ ਹਾਂ।”
-