-
ਮਰਕੁਸ 2:18ਪਵਿੱਤਰ ਬਾਈਬਲ
-
-
18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਇਸ ਲਈ ਯੂਹੰਨਾ ਦੇ ਚੇਲਿਆਂ ਨੇ ਆ ਕੇ ਯਿਸੂ ਨੂੰ ਪੁੱਛਿਆ: “ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਤੇ ਅਸੀਂ ਵੀ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਕਿਉਂ ਨਹੀਂ ਰੱਖਦੇ?”
-