-
ਮਰਕੁਸ 7:6ਪਵਿੱਤਰ ਬਾਈਬਲ
-
-
6 ਉਸ ਨੇ ਉਨ੍ਹਾਂ ਨੂੰ ਕਿਹਾ: “ਪਖੰਡੀਓ, ਯਸਾਯਾਹ ਨਬੀ ਨੇ ਤੁਹਾਡੇ ਬਾਰੇ ਠੀਕ ਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੈ: ‘ਇਹ ਲੋਕ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਕਿਤੇ ਦੂਰ ਹਨ।
-