ਮਰਕੁਸ 7:22 ਪਵਿੱਤਰ ਬਾਈਬਲ 22 ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਦੇ ਹਨ, ਲੋਭ ਅਤੇ ਦੁਸ਼ਟ ਕੰਮ ਕਰਦੇ ਹਨ, ਮੱਕਾਰੀਆਂ ਨਾਲ ਭਰੇ ਹੋਏ ਹਨ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਦੇ ਹਨ, ਈਰਖਾ ਭਰੀਆਂ ਨਜ਼ਰਾਂ ਨਾਲ ਦੇਖਦੇ ਹਨ, ਦੂਜਿਆਂ ਦੀ ਨਿੰਦਿਆ ਕਰਦੇ ਹਨ ਅਤੇ ਹੰਕਾਰ ਤੇ ਮੂਰਖਪੁਣਾ ਕਰਦੇ ਹਨ।
22 ਆਪਣੇ ਜੀਵਨ ਸਾਥੀ ਤੋਂ ਇਲਾਵਾ ਕਿਸੇ ਹੋਰ ਨਾਲ ਨਾਜਾਇਜ਼ ਸੰਬੰਧ ਰੱਖਦੇ ਹਨ, ਲੋਭ ਅਤੇ ਦੁਸ਼ਟ ਕੰਮ ਕਰਦੇ ਹਨ, ਮੱਕਾਰੀਆਂ ਨਾਲ ਭਰੇ ਹੋਏ ਹਨ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਦੇ ਹਨ, ਈਰਖਾ ਭਰੀਆਂ ਨਜ਼ਰਾਂ ਨਾਲ ਦੇਖਦੇ ਹਨ, ਦੂਜਿਆਂ ਦੀ ਨਿੰਦਿਆ ਕਰਦੇ ਹਨ ਅਤੇ ਹੰਕਾਰ ਤੇ ਮੂਰਖਪੁਣਾ ਕਰਦੇ ਹਨ।