-
ਮਰਕੁਸ 11:15ਪਵਿੱਤਰ ਬਾਈਬਲ
-
-
15 ਹੁਣ ਉਹ ਯਰੂਸ਼ਲਮ ਵਿਚ ਆਏ। ਉੱਥੇ ਯਿਸੂ ਮੰਦਰ ਵਿਚ ਗਿਆ ਅਤੇ ਉਸ ਨੇ ਮੰਦਰ ਵਿਚ ਚੀਜ਼ਾਂ ਵੇਚਣ ਅਤੇ ਖ਼ਰੀਦਣ ਵਾਲੇ ਲੋਕਾਂ ਨੂੰ ਬਾਹਰ ਕੱਢ ਦਿੱਤਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੇ ਬੈਂਚ ਉਲਟਾ ਦਿੱਤੇ।
-