-
ਲੂਕਾ 10:30ਪਵਿੱਤਰ ਬਾਈਬਲ
-
-
30 ਯਿਸੂ ਨੇ ਜਵਾਬ ਦਿੰਦਿਆਂ ਕਿਹਾ: “ਇਕ ਆਦਮੀ ਯਰੂਸ਼ਲਮ ਤੋਂ ਯਰੀਹੋ ਜਾ ਰਿਹਾ ਸੀ ਅਤੇ ਰਾਹ ਵਿਚ ਲੁਟੇਰਿਆਂ ਦੇ ਹੱਥ ਆ ਗਿਆ। ਉਨ੍ਹਾਂ ਨੇ ਉਸ ਦਾ ਸਭ ਕੁਝ ਲੁੱਟ ਲਿਆ ਅਤੇ ਮਾਰਿਆ-ਕੁੱਟਿਆ ਅਤੇ ਉਸ ਨੂੰ ਅਧਮੋਇਆ ਛੱਡ ਕੇ ਚਲੇ ਗਏ।
-