-
ਲੂਕਾ 17:10ਪਵਿੱਤਰ ਬਾਈਬਲ
-
-
10 ਇਸ ਲਈ ਜਦੋਂ ਤੁਸੀਂ ਆਪਣੇ ਸਾਰੇ ਕੰਮ ਪੂਰੇ ਕਰ ਲਵੋ ਜੋ ਤੁਹਾਨੂੰ ਕਰਨ ਲਈ ਦਿੱਤੇ ਗਏ ਸਨ, ਤਾਂ ਤੁਸੀਂ ਕਹੋ, ‘ਅਸੀਂ ਤਾਂ ਨਿਕੰਮੇ ਜਿਹੇ ਨੌਕਰ ਹੀ ਹਾਂ। ਅਸੀਂ ਤਾਂ ਉਹੀ ਕੀਤਾ ਜੋ ਸਾਨੂੰ ਕਰਨਾ ਚਾਹੀਦਾ ਸੀ।’”
-