-
ਲੂਕਾ 22:61ਪਵਿੱਤਰ ਬਾਈਬਲ
-
-
61 ਅਤੇ ਪ੍ਰਭੂ ਨੇ ਮੁੜ ਕੇ ਪਤਰਸ ਨੂੰ ਦੇਖਿਆ ਅਤੇ ਪਤਰਸ ਨੂੰ ਪ੍ਰਭੂ ਦੀ ਇਹ ਗੱਲ ਯਾਦ ਆਈ: “ਅੱਜ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”
-