-
ਯੂਹੰਨਾ 8:55ਪਵਿੱਤਰ ਬਾਈਬਲ
-
-
55 ਫਿਰ ਵੀ ਤੁਸੀਂ ਉਸ ਨੂੰ ਨਹੀਂ ਜਾਣਦੇ। ਪਰ ਮੈਂ ਉਸ ਨੂੰ ਜਾਣਦਾ ਹਾਂ। ਅਤੇ ਜੇ ਮੈਂ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ, ਤਾਂ ਫਿਰ ਮੈਂ ਵੀ ਤੁਹਾਡੇ ਵਾਂਗ ਝੂਠਾ ਹਾਂ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦਾ ਕਹਿਣਾ ਮੰਨਦਾ ਹਾਂ।
-