-
ਯੂਹੰਨਾ 10:4ਪਵਿੱਤਰ ਬਾਈਬਲ
-
-
4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਵਾੜੇ ਤੋਂ ਬਾਹਰ ਲੈ ਆਉਂਦਾ ਹੈ, ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਪਿੱਛੇ-ਪਿੱਛੇ ਆਉਂਦੀਆਂ ਹਨ ਕਿਉਂਕਿ ਉਹ ਉਸ ਦੀ ਆਵਾਜ਼ ਪਛਾਣਦੀਆਂ ਹਨ।
-