-
ਯੂਹੰਨਾ 16:19ਪਵਿੱਤਰ ਬਾਈਬਲ
-
-
19 ਯਿਸੂ ਜਾਣਦਾ ਸੀ ਕਿ ਚੇਲੇ ਉਸ ਨੂੰ ਕੁਝ ਪੁੱਛਣਾ ਚਾਹੁੰਦੇ ਸਨ, ਇਸ ਲਈ ਉਸ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਇਸ ਬਾਰੇ ਇਕ-ਦੂਜੇ ਤੋਂ ਪੁੱਛ ਰਹੇ ਹੋ ਕਿ ਮੈਂ ਇਹ ਕਿਉਂ ਕਿਹਾ ਸੀ, ਥੋੜ੍ਹੇ ਚਿਰ ਬਾਅਦ ਤੁਸੀਂ ਮੈਨੂੰ ਨਹੀਂ ਦੇਖੋਗੇ ਅਤੇ ਫਿਰ ਥੋੜ੍ਹੇ ਚਿਰ ਬਾਅਦ ਤੁਸੀਂ ਮੈਨੂੰ ਦੇਖੋਗੇ?
-