-
ਯੂਹੰਨਾ 16:32ਪਵਿੱਤਰ ਬਾਈਬਲ
-
-
32 ਦੇਖੋ! ਉਹ ਸਮਾਂ ਆ ਰਿਹਾ ਹੈ, ਸਗੋਂ ਆ ਗਿਆ ਹੈ, ਜਦੋਂ ਤੁਸੀਂ ਸਾਰੇ ਆਪੋ-ਆਪਣੇ ਘਰਾਂ ਨੂੰ ਭੱਜ ਜਾਓਗੇ ਅਤੇ ਮੈਨੂੰ ਇਕੱਲਾ ਛੱਡ ਦਿਓਗੇ; ਪਰ ਮੈਂ ਇਕੱਲਾ ਨਹੀਂ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਨਾਲ ਹੈ।
-